ਕੇਂਦਰੀ ਰਾਜ ਮੰਤਰੀ ਬੀ.ਐਲ. ਵਰਮਾ ਨੇ ਸ਼ਨੀਵਾਰ ਨੂੰ ਕਿਹਾ ਕਿ ਪੰਜਾਬ ਲਈ ਐਲਾਨਿਆ ਗਿਆ 1,600 ਕਰੋੜ ਰੁਪਏ ਦਾ ਰਾਹਤ ਪੈਕੇਜ ਸਿੱਧਾ ਕਿਸਾਨਾਂ ਦੇ ਖਾਤਿਆਂ ਵਿੱਚ ਭੇਜਿਆ ਜਾਵੇਗਾ, ਨਾ ਕਿ ਸੂਬਾ ਸਰਕਾਰ ਨੂੰ। ਉਨ੍ਹਾਂ ਕਿਹਾ ਕਿ ਗਿਰਦਾਵਰੀ ਪੂਰਾ ਹੁੰਦੇ ਹੀ ਕਿਸਾਨਾਂ ਨੂੰ ਪੈਸੇ ਮਿਲ ਜਾਣਗੇ। ਲੋੜ ਪੈਣ ‘ਤੇ ਵਾਧੂ ਸਹਾਇਤਾ ਵੀ ਪ੍ਰਦਾਨ ਕੀਤੀ ਜਾਵੇਗੀ।
ਬ੍ਰੇਕਿੰਗ : 1600 ਕਰੋੜ ਪੰਜਾਬ ਸਰਕਾਰ ਨੂੰ ਨਹੀਂ ਕਿਸਾਨਾਂ ਦੇ ਖਾਤਿਆਂ ਵਿੱਚ ਆਉਣਗੇ
RELATED ARTICLES