HomePunjabi NewsLiberal Breakingਬ੍ਰੇਕਿੰਗ : 1600 ਕਰੋੜ ਪੰਜਾਬ ਸਰਕਾਰ ਨੂੰ ਨਹੀਂ ਕਿਸਾਨਾਂ ਦੇ ਖਾਤਿਆਂ ਵਿੱਚ...

ਬ੍ਰੇਕਿੰਗ : 1600 ਕਰੋੜ ਪੰਜਾਬ ਸਰਕਾਰ ਨੂੰ ਨਹੀਂ ਕਿਸਾਨਾਂ ਦੇ ਖਾਤਿਆਂ ਵਿੱਚ ਆਉਣਗੇ

ਕੇਂਦਰੀ ਰਾਜ ਮੰਤਰੀ ਬੀ.ਐਲ. ਵਰਮਾ ਨੇ ਸ਼ਨੀਵਾਰ ਨੂੰ ਕਿਹਾ ਕਿ ਪੰਜਾਬ ਲਈ ਐਲਾਨਿਆ ਗਿਆ 1,600 ਕਰੋੜ ਰੁਪਏ ਦਾ ਰਾਹਤ ਪੈਕੇਜ ਸਿੱਧਾ ਕਿਸਾਨਾਂ ਦੇ ਖਾਤਿਆਂ ਵਿੱਚ ਭੇਜਿਆ ਜਾਵੇਗਾ, ਨਾ ਕਿ ਸੂਬਾ ਸਰਕਾਰ ਨੂੰ। ਉਨ੍ਹਾਂ ਕਿਹਾ ਕਿ ਗਿਰਦਾਵਰੀ ਪੂਰਾ ਹੁੰਦੇ ਹੀ ਕਿਸਾਨਾਂ ਨੂੰ ਪੈਸੇ ਮਿਲ ਜਾਣਗੇ। ਲੋੜ ਪੈਣ ‘ਤੇ ਵਾਧੂ ਸਹਾਇਤਾ ਵੀ ਪ੍ਰਦਾਨ ਕੀਤੀ ਜਾਵੇਗੀ।

RELATED ARTICLES

Most Popular

Recent Comments