More
    HomePunjabi NewsLiberal Breakingਬ੍ਰੇਕਿੰਗ: 5 ਅਗਸਤ ਨੂੰ CM ਮਾਨ ਦੀ ਕੋਠੀ ਅੱਗੇ ਪਰਿਵਾਰਾਂ ਸਮੇਤ ਧਰਨਾ...

    ਬ੍ਰੇਕਿੰਗ: 5 ਅਗਸਤ ਨੂੰ CM ਮਾਨ ਦੀ ਕੋਠੀ ਅੱਗੇ ਪਰਿਵਾਰਾਂ ਸਮੇਤ ਧਰਨਾ ਦੇਣਗੇ ਪੇਂਡੂ ਮਜ਼ਦੂਰ

    ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਐਲਾਨ ਕੀਤਾ ਹੈ ਕਿ ਉਹ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਅਗਵਾਈ ਹੇਠ 5 ਅਗਸਤ ਨੂੰ ਜਲੰਧਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਹੋਣ ਵਾਲੇ ਮੁਜ਼ਾਹਰੇ ਵਿੱਚ ਪਰਿਵਾਰਾਂ ਸਮੇਤ ਸ਼ਾਮਲ ਹੋਣਗੇ। ਜਥੇਬੰਦੀ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਦੀ ਅਪੀਲ ਵੀ ਕੀਤੀ ਹੈ।

    RELATED ARTICLES

    Most Popular

    Recent Comments