ਚੰਡੀਗੜ੍ਹ: ਆਲ ਇੰਡੀਆ ਕਾਂਗਰਸ ਕਮੇਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿੱਚ ਖਿੱਚੋਤਾਣ ਨਾਲ ਨਜਿੱਠਣ ਲਈ ਨੌਜਵਾਨ ਨੇਤਾ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ। ਪਾਇਲਟ ਹੁਣ ਪਾਰਟੀ ਦੇ ਨਵੇਂ ਜਨਰਲ ਸਕੱਤਰ ਵਜੋਂ ਪੰਜਾਬ ਵਿੱਚ ਆਗਾਮੀ ਚੋਣਾਂ ਦੀਆਂ ਤਿਆਰੀਆਂ ਸੰਭਾਲਣਗੇ। ਪੰਜਾਬ ਕਾਂਗਰਸ ਦੇ ਮੌਜੂਦਾ ਇੰਚਾਰਜ ਭੂਪੇਸ਼ ਬਘੇਲ ਨੂੰ ਬਦਲ ਕੇ ਆਸਾਮ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਬਘੇਲ ਨੇ 14 ਫਰਵਰੀ 2025 ਨੂੰ ਪੰਜਾਬ ਇੰਚਾਰਜ ਵਜੋਂ ਅਹੁਦਾ ਸੰਭਾਲਿਆ ਸੀ।
ਬ੍ਰੇਕਿੰਗ: ਸਚਿਨ ਪਾਇਲਟ ਬਣੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ, ਭੂਪੇਸ਼ ਬਘੇਲ ਨੂੰ ਆਸਾਮ ਭੇਜਿਆ
RELATED ARTICLES


