ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਰੱਜ ਕੇ ਤਾਰੀਫ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਇੱਕ ‘ਫਾਈਟਰ’ ਆਗੂ ਹਨ ਅਤੇ ਪਾਰਟੀ ਵਿੱਚ ਉਨ੍ਹਾਂ ਦਾ ਕੰਮ ਤੇ ਕੱਦ ਘੱਟ ਨਹੀਂ ਹੋਇਆ ਹੈ। ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਅੰਦਰ ਚੱਲ ਰਹੀਆਂ ਸਰਗਰਮੀਆਂ ਦਰਮਿਆਨ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਅਹਿਮ ਪੰਜਾਬ ਦੌਰੇ ‘ਤੇ ਆ ਰਹੇ ਹਨ, ਜਿੱਥੇ ਉਹ ਪਾਰਟੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗਾਂ ਕਰਨਗੇ।
ਬ੍ਰੇਕਿੰਗ: ਸਚਿਨ ਪਾਇਲਟ ਨੇ ਕੀਤੀ ਰਾਜਾ ਵੜਿੰਗ ਦੀ ਤਾਰੀਫ਼; ਕਿਹਾ- ਉਹ ਫਾਈਟਰ ਹਨ, ਕੱਲ੍ਹ ਤੋਂ ਆਉਣਗੇ ਪੰਜਾਬ ਦੌਰੇ ‘ਤੇ
RELATED ARTICLES


