More
    HomePunjabi NewsLiberal Breakingਬ੍ਰੇਕਿੰਗ : ਸਚਿਨ ਪਾਇਲਟ ਦਾ ਵੱਡਾ ਬਿਆਨ, ਕਿਹਾ ਪਹਿਲਾਂ ਪੰਜਾਬ ਚੋਣ ਜਿੱਤਾਂਗੇ...

    ਬ੍ਰੇਕਿੰਗ : ਸਚਿਨ ਪਾਇਲਟ ਦਾ ਵੱਡਾ ਬਿਆਨ, ਕਿਹਾ ਪਹਿਲਾਂ ਪੰਜਾਬ ਚੋਣ ਜਿੱਤਾਂਗੇ ਫਿਰ CM ਫੇਸ ਦਾ ਐਲਾਨ

    ਚੰਡੀਗੜ੍ਹ: ਕਾਂਗਰਸ ਆਗੂ ਸਚਿਨ ਪਾਇਲਟ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਪਹਿਲੀ ਤਰਜੀਹ ਪੰਜਾਬ ਵਿੱਚ ਚੋਣ ਜਿੱਤਣਾ ਹੈ। ਪਾਇਲਟ ਨੇ ਸਪੱਸ਼ਟ ਕੀਤਾ ਕਿ ਚੋਣ ਜਿੱਤਣ ਤੋਂ ਬਾਅਦ ਹੀ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਦੇ ਇਸ ਬਿਆਨ ਨਾਲ ਪੰਜਾਬ ਕਾਂਗਰਸ ਦੀ ਅਗਲੀ ਰਣਨੀਤੀ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।

    RELATED ARTICLES

    Most Popular

    Recent Comments