More
    HomePunjabi NewsLiberal Breakingਬ੍ਰੇਕਿੰਗ: ਗਨੀਵ ਕੌਰ ਮਜੀਠੀਆ ਨਾਲ ਦੁਰਵਿਵਹਾਰ ਦੇ ਦੋਸ਼, ਅਕਾਲੀ ਦਲ ਨੇ 'ਆਪ'...

    ਬ੍ਰੇਕਿੰਗ: ਗਨੀਵ ਕੌਰ ਮਜੀਠੀਆ ਨਾਲ ਦੁਰਵਿਵਹਾਰ ਦੇ ਦੋਸ਼, ਅਕਾਲੀ ਦਲ ਨੇ ‘ਆਪ’ ਆਗੂਆਂ ਖ਼ਿਲਾਫ਼ ਕਾਰਵਾਈ ਮੰਗੀ

    ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਗਾਇਆ ਕਿ ਵਿਧਾਨ ਸਭਾ ਵਿੱਚ ਵਿਰੋਧ ਦੌਰਾਨ ‘ਆਪ’ ਦੇ ਮੰਤਰੀਆਂ ਅਤੇ ਵਿਧਾਇਕਾਂ ਨੇ ਗਨੀਵ ਕੌਰ ਮਜੀਠੀਆ ਨਾਲ ਧਮਕੀਆਂ ਅਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ। ਉਨ੍ਹਾਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਕਾਰਵਾਈ ਨਾ ਹੋਈ ਤਾਂ ਇਹ ਮਾਮਲਾ ਲੋਕਾਂ ਦੀ ਅਦਾਲਤ ਵਿੱਚ ਲਿਜਾਇਆ ਜਾਵੇਗਾ।

    RELATED ARTICLES

    Most Popular

    Recent Comments