ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਗੋਪਾਲ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ‘ਸਤਲੁਜ’ ਫ਼ਿਲਮ ‘ਤੇ ਲੱਗੀ ਪਾਬੰਦੀ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ, ਸੂਚਨਾ ਤੇ ਪ੍ਰਸਾਰਨ ਮੰਤਰਾਲੇ ਅਤੇ ਸੈਂਸਰ ਬੋਰਡ ਕੋਲ ਫ਼ਿਲਮ ਦੀ ਰਿਲੀਜ਼ ਲਈ ਜ਼ੋਰਦਾਰ ਪੈਰਵੀ ਕਰੇ।
ਬ੍ਰੇਕਿੰਗ: ‘ਸਤਲੁਜ’ ਫ਼ਿਲਮ ‘ਤੇ ਪਾਬੰਦੀ ਖ਼ਿਲਾਫ਼ ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ਨੇ CM ਮਾਨ ਨੂੰ ਲਿਖਿਆ ਪੱਤਰ
RELATED ARTICLES


