ਬਠਿੰਡਾ: ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਅਕਾਲੀ-ਭਾਜਪਾ ਗਠਜੋੜ ਸਿਰਫ਼ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਕੇਂਦਰੀ ਮੰਤਰੀ ਮੰਡਲ ਵਿੱਚ ਜਗ੍ਹਾ ਦਿਵਾਉਣ ਲਈ ਮੁੜ ਸੁਰਜੀਤ ਕੀਤਾ ਗਿਆ ਹੈ। ਬਠਿੰਡਾ ਦੇ ਗੋਨਿਆਣਾ ਵਿਖੇ ਵਿਗੜਦੀ ਕਾਨੂੰਨ-ਵਿਵਸਥਾ ਖ਼ਿਲਾਫ਼ ‘ਇਨਸਾਫ਼ ਮਾਰਚ’ ਕੱਢਦਿਆਂ ਉਨ੍ਹਾਂ ਇਸ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਘੇਰਿਆ।
ਬ੍ਰੇਕਿੰਗ: ਹਰਸਿਮਰਤ ਬਾਦਲ ਨੂੰ ਕੇਂਦਰੀ ਮੰਤਰੀ ਬਣਾਉਣ ਲਈ ਹੋਇਆ ਅਕਾਲੀ-ਭਾਜਪਾ ਗਠਜੋੜ: ਰਾਜਾ ਵੜਿੰਗ
RELATED ARTICLES


