ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਰਗਰਮੀ ਤੇਜ਼ ਕਰ ਦਿੱਤੀ ਹੈ। ਪਾਰਟੀ ਵੱਲੋਂ 17 ਫਰਵਰੀ ਤੋਂ ਕਾਦੀਆਂ ਤੋਂ ‘ਪੰਜਾਬ ਬਚਾਓ – ਸੁਖਬੀਰ ਬਾਦਲ ਲਿਆਓ’ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਤਹਿਤ ਵਿਸਾਖੀ ਤੱਕ ਸੂਬੇ ਭਰ ਵਿੱਚ 40 ਵੱਡੀਆਂ ਰੈਲੀਆਂ ਕੀਤੀਆਂ ਜਾਣਗੀਆਂ। ਸੁਖਬੀਰ ਸਿੰਘ ਬਾਦਲ ਇਨ੍ਹਾਂ ਰੈਲੀਆਂ ਰਾਹੀਂ ਪੰਜਾਬ ਦੇ ਭਖਦੇ ਮੁੱਦਿਆਂ ‘ਤੇ ਜਨਤਾ ਨਾਲ ਰਾਬਤਾ ਕਾਇਮ ਕਰਨਗੇ।
BREAKING: ਸ਼੍ਰੋਮਣੀ ਅਕਾਲੀ ਦਲ ਨੇ 2027 ਚੋਣਾਂ ਲਈ ਵਿੱਢੀ ਮੁਹਿੰਮ 17 ਫਰਵਰੀ ਤੋਂ ਸ਼ੁਰੂ ਹੋਣਗੀਆਂ ‘ਪੰਜਾਬ ਬਚਾਓ’ ਰੈਲੀਆਂ
RELATED ARTICLES


