ਨਾਭਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਨਾਭਾ ਜੇਲ੍ਹ ‘ਚ ਬੰਦ ਬਿਕਰਮ ਮਜੀਠੀਆ ਨਾਲ ਮੁਲਾਕਾਤ ਕੀਤੀ। ਬਾਦਲ ਨੇ ਕਿਹਾ ਕਿ ਮਜੀਠੀਆ ਚੜ੍ਹਦੀ ਕਲਾ ਵਿੱਚ ਹਨ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਸਿਆਸੀ ਦਬਾਅ ਹੇਠ ਝੂਠੇ ਕੇਸ ਦਰਜ ਕਰਨ ਵਾਲਿਆਂ ਦਾ ਸਰਕਾਰ ਆਉਣ ‘ਤੇ ਸਭ ਤੋਂ ਪਹਿਲਾਂ ਹਿਸਾਬ ਲਿਆ ਜਾਵੇਗਾ। ਉਨ੍ਹਾਂ ਝੂਠੇ ਕੇਸ ਬਣਾਉਣ ਨੂੰ ਵੱਡਾ ਅਪਰਾਧ ਦੱਸਿਆ।
ਬ੍ਰੇਕਿੰਗ : ਸੁਖਬੀਰ ਬਾਦਲ ਨੇ ਨਾਭਾ ਜੇਲ੍ਹ ‘ਚ ਬਿਕਰਮ ਮਜੀਠੀਆ ਨਾਲ ਕੀਤੀ ਮੁਲਾਕਾਤ, ਅਫ਼ਸਰਾਂ ਨੂੰ ਦਿੱਤੀ ਸਖ਼ਤ ਚੇਤਾਵਨੀ
RELATED ARTICLES


