ਸ਼੍ਰੋਮਣੀ ਅਕਾਲੀ ਦਲ ਨੇ ਸੋਮਵਾਰ ਨੂੰ ਮੋਹਾਲੀ ਵਿੱਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ। ਪਾਰਟੀ ਮੁਖੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਖੁਦ ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਜਿੰਨਾ ਮਰਜ਼ੀ ਦਬਾਅ ਪਾਉਣ, ਅਸੀਂ ਪੰਜਾਬ ਦੀ ਇੱਕ ਇੰਚ ਵੀ ਜ਼ਮੀਨ ਐਕੁਆਇਰ ਨਹੀਂ ਹੋਣ ਦੇਵਾਂਗੇ।
ਬ੍ਰੇਕਿੰਗ : SAD ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ 1 ਇੰਚ ਜ਼ਮੀਨ ਨਹੀਂ ਹੋਣ ਦਵਾਂਗੇ ਐਕਵਾਇਰ
RELATED ARTICLES