HomePunjabi NewsLiberal Breakingਬ੍ਰੇਕਿੰਗ : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਅਮਰੀਕੀ ਉਤਪਾਦਾਂ ਦੀ ਵਿਕਰੀ ਤੇ ਰੋਕ

ਬ੍ਰੇਕਿੰਗ : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਅਮਰੀਕੀ ਉਤਪਾਦਾਂ ਦੀ ਵਿਕਰੀ ਤੇ ਰੋਕ

ਜਲੰਧਰ ਦੇ ਨਾਲ ਲੱਗਦੇ ਫਗਵਾੜਾ ਵਿੱਚ ਸਥਿਤ ਦੇਸ਼ ਦੀਆਂ ਸਭ ਤੋਂ ਵੱਡੀਆਂ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚੋਂ ਇੱਕ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਨੇ ਅਮਰੀਕੀ ਉਤਪਾਦਾਂ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਯੂਨੀਵਰਸਿਟੀ ਦੇ ਚਾਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਅਸ਼ੋਕ ਕੁਮਾਰ ਮਿੱਤਲ ਨੇ ਕਿਹਾ ਹੈ ਕਿ ਹੁਣ ਕੈਂਪਸ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਅਮਰੀਕੀ ਉਤਪਾਦ ਨਹੀਂ ਵੇਚਿਆ ਜਾਵੇਗਾ।

RELATED ARTICLES

Most Popular

Recent Comments