More
    HomePunjabi NewsLiberal Breakingਬ੍ਰੇਕਿੰਗ: ਸੰਯੁਕਤ ਕਿਸਾਨ ਮੋਰਚਾ 1 ਸਤੰਬਰ ਤੋਂ ਚੰਡੀਗੜ੍ਹ ਮੋਰਚਾ ਲਾਏਗਾ

    ਬ੍ਰੇਕਿੰਗ: ਸੰਯੁਕਤ ਕਿਸਾਨ ਮੋਰਚਾ 1 ਸਤੰਬਰ ਤੋਂ ਚੰਡੀਗੜ੍ਹ ਮੋਰਚਾ ਲਾਏਗਾ

    ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜਗਿੱਲ) ਨੇ ਐਲਾਨ ਕੀਤਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਵੱਲੋਂ ਪੰਜਾਬ ਦੀਆਂ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿੱਚ ਘੱਟੋ-ਘੱਟ ਸੱਤ ਦਿਨਾਂ ਦਾ ਮੋਰਚਾ ਲਗਾਇਆ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਦੌਰਾਨ ਪੰਜਾਬ ਨਾਲ ਜੁੜੇ ਮੁੱਖ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ।

    RELATED ARTICLES

    Most Popular

    Recent Comments