ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਹਰਭਜਨ ਸਿੰਘ ਈਟੀਓ ਤੋਂ ਬਿਜਲੀ ਵਿਭਾਗ ਦਾ ਚਾਰਜ ਵਾਪਸ ਲੈ ਲਿਆ ਹੈ ਅਤੇ ਹੁਣ ਉਨ੍ਹਾਂ ਕੋਲ ਸਿਰਫ਼ ਪੀਡਬਲਯੂਡੀ ਵਿਭਾਗ ਬਚਿਆ ਹੈ। ਇਹ ਫੈਸਲਾ ਅਜਿਹੇ ਸਮੇਂ ਲਿਆ ਗਿਆ ਹੈ ਜਦੋਂ ਤਰਨਤਾਰਨ ਵਿੱਚ ਅਗਲੇ ਛੇ ਮਹੀਨਿਆਂ ਵਿੱਚ ਉਪ ਚੋਣਾਂ ਹੋਣੀਆਂ ਹਨ। ਸੰਜੀਵ ਅਰੋੜਾ ਨੂੰ ਹੁਣ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਬ੍ਰੇਕਿੰਗ : ਸੰਜੀਵ ਅਰੋੜਾ ਨੂੰ ਦਿੱਤੀ ਗਈ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ
RELATED ARTICLES