More
    HomePunjabi NewsLiberal BreakingBREAKING: ਸੰਤ ਬਲਬੀਰ ਸਿੰਘ ਸੀਚੇਵਾਲ ਨੇ CM ਮਾਨ ਨਾਲ ਮੁਲਾਕਾਤ ਕਰਕੇ ਬੁੱਢੇ...

    BREAKING: ਸੰਤ ਬਲਬੀਰ ਸਿੰਘ ਸੀਚੇਵਾਲ ਨੇ CM ਮਾਨ ਨਾਲ ਮੁਲਾਕਾਤ ਕਰਕੇ ਬੁੱਢੇ ਦਰਿਆ ਸਫਾਈ ‘ਤੇ ਚਰਚਾ ਕੀਤੀ

    ਚੰਡੀਗੜ੍ਹ: MP ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਬੁੱਢੇ ਦਰਿਆ ਦੀ ਸਫਾਈ ਅਤੇ ਧੁੱਸੀ ਬੰਨ੍ਹ ‘ਤੇ ਪੱਕੀ ਸੜਕ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਦੋਵਾਂ ਨੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ‘ਤੇ ਜ਼ੋਰ ਦਿੱਤਾ ਅਤੇ ਲੋਕਾਂ ਲਈ ਸੁਵਿਧਾਵਾਂ ਵਧਾਉਣ ਬਾਰੇ ਵੀ ਗੱਲਬਾਤ ਕੀਤੀ।

    RELATED ARTICLES

    Most Popular

    Recent Comments