ਸੰਯੁਕਤ ਕਿਸਾਨ ਮੋਰਚਾ ਦੀ ਅਹਿਮ ਮੀਟਿੰਗ ਭਲ੍ਹਕੇ ਦੁਪਹਿਰ 2 ਵਜੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਹੋਵੇਗੀ। ਜਗਜੀਤ ਡੱਲੇਵਾਲ ਦੀ ਸਿਹਤ ਵਿਗੜਨ ਕਾਰਨ ਇਹ ਮੀਟਿੰਗ ਬੁਲਾਈ ਗਈ ਹੈ। ਮੀਟਿੰਗ ‘ਚ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਸੰਘਰਸ਼ ਤੇ 23 ਦਸੰਬਰ ਨੂੰ ਵਿਰੋਧ ਦਿਵਸ ਮਨਾਉਣ ਲਈ ਰਣਨੀਤੀ ਤੈਅ ਕੀਤੀ ਜਾਵੇਗੀ।
ਬ੍ਰੇਕਿੰਗ: ਸੰਯੁਕਤ ਕਿਸਾਨ ਮੋਰਚਾ ਨੇ ਭਲ੍ਹਕੇ ਬੁਲਾਈ ਅਹਿਮ ਮੀਟਿੰਗ
RELATED ARTICLES