ਕਪੂਰਥਲਾ ਦੀ ਸਰਬਜੀਤ ਕੌਰ, ਜੋ 4 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥੇ ਨਾਲ ਪਾਕਿਸਤਾਨ ਗਈ ਸੀ, ਨੂੰ ਪਾਕਿਸਤਾਨੀ ਸੁਰੱਖਿਆ ਏਜੰਸੀਆਂ ਨੇ ਨਨਕਾਣਾ ਸਾਹਿਬ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਸਰਬਜੀਤ ਕੌਰ ਉਰਫ਼ ਨੂਰ ਹੁਸੈਨ ਨੂੰ ਉਸਦੇ ਪਤੀ ਨਾਸਿਰ ਹੁਸੈਨ ਸਮੇਤ ਹਿਰਾਸਤ ਵਿੱਚ ਲਿਆ ਗਿਆ। ਤਾਜ਼ਾ ਜਾਣਕਾਰੀ ਅਨੁਸਾਰ, ਅੱਜ ਪਾਕਿਸਤਾਨੀ ਰੇਂਜਰਾਂ ਵੱਲੋਂ ਉਸਨੂੰ ਭਾਰਤ ਨੂੰ ਸੌਂਪਿਆ ਜਾਵੇਗਾ।
ਬ੍ਰੇਕਿੰਗ : ਪਾਕਿਸਤਾਨ ਜਾਕੇ ਨਿਕਾਹ ਕਰਵਾਉਣ ਵਾਲੀ ਸਰਬਜੀਤ ਕੌਰ ਗ੍ਰਿਫ਼ਤਾਰ, ਅੱਜ ਭੇਜਿਆ ਜਾਵੇਗਾ ਭਾਰਤ ਵਾਪਸ
RELATED ARTICLES


