More
    HomePunjabi NewsLiberal Breakingਬ੍ਰੇਕਿੰਗ: ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਸਿਆਸੀ ਬਦਲਾਖੋਰੀ ਦੀ ਸਾਫ਼ ਮਿਸਾਲ: CM ਭਗਵੰਤ...

    ਬ੍ਰੇਕਿੰਗ: ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਸਿਆਸੀ ਬਦਲਾਖੋਰੀ ਦੀ ਸਾਫ਼ ਮਿਸਾਲ: CM ਭਗਵੰਤ ਮਾਨ

    ਮੁੱਖ ਮੰਤਰੀ ਭਗਵੰਤ ਮਾਨ ਨੇ AAP ਆਗੂ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਸਿਆਸੀ ਬਦਲਾਖੋਰੀ ਦੀ ਸਾਫ਼ ਮਿਸਾਲ ਦੱਸਿਆ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ED ਵਰਗੀਆਂ ਏਜੰਸੀਆਂ ਦੀ ਕਥਿਤ ਦੁਰਵਰਤੋਂ ਕਰਕੇ ਵਿਰੋਧੀ ਆਗੂਆਂ ਨੂੰ ਡਰਾਉਣ ਅਤੇ ਦਬਾਉਣ ਦੇ ਦੋਸ਼ ਲਾਏ। CM ਮਾਨ ਨੇ ਕਿਹਾ ਕਿ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਦਾ ਇਹ ਤਰੀਕਾ ਲੋਕਤੰਤਰ ਲਈ ਠੀਕ ਨਹੀਂ ਹੈ ਅਤੇ ਸਰਕਾਰਾਂ ਨੂੰ ਸਿਆਸੀ ਵਿਰੋਧੀਆਂ ਨਾਲ ਅਜਿਹਾ ਰਵੱਈਆ ਨਹੀਂ ਅਪਣਾਉਣਾ ਚਾਹੀਦਾ।

    RELATED ARTICLES

    Most Popular

    Recent Comments