More
    HomePunjabi NewsLiberal Breakingਬ੍ਰੇਕਿੰਗ: SC ਕਮਿਸ਼ਨ ਵੱਲੋਂ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਸ੍ਰੀ ਦਰਬਾਰ ਸਾਹਿਬ...

    ਬ੍ਰੇਕਿੰਗ: SC ਕਮਿਸ਼ਨ ਵੱਲੋਂ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਸ੍ਰੀ ਦਰਬਾਰ ਸਾਹਿਬ ਅਤੇ ਡੇਰਾ ਬੱਲਾਂ ਸਮੇਤ ਚਾਰ ਧਾਰਮਿਕ ਅਸਥਾਨਾਂ ‘ਤੇ ਨਤਮਸਤਕ ਹੋਣ ਦੇ ਨਿਰਦੇਸ਼

    ਅੰਮ੍ਰਿਤਸਰ: ਰਾਸ਼ਟਰੀ ਅਨੁਸੂਚਿਤ ਜਾਤੀ (SC) ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਪੰਜਾਬ ਦੇ ਚਾਰ ਪ੍ਰਮੁੱਖ ਧਾਰਮਿਕ ਅਸਥਾਨਾਂ ‘ਤੇ ਨਤਮਸਤਕ ਹੋਣ ਲਈ ਕਿਹਾ ਹੈ। ਇਨ੍ਹਾਂ ਵਿੱਚ ਸ੍ਰੀ ਦਰਬਾਰ ਸਾਹਿਬ, ਫਿਲੌਰ ਸਥਿਤ ਡੇਰਾ ਬ੍ਰਹਮਦਾਸ, ਅੰਮ੍ਰਿਤਸਰ ਦੇ ਰਾਮਤੀਰਥ ਵਿਖੇ ਭਗਵਾਨ ਵਾਲਮੀਕਿ ਦਾ ਡੇਰਾ ਅਤੇ ਜਲੰਧਰ ਦਾ ਡੇਰਾ ਸੱਚਖੰਡ ਬੱਲਾਂ ਸ਼ਾਮਲ ਹਨ। ਕਮਿਸ਼ਨ ਵੱਲੋਂ ਲਏ ਗਏ ਇਸ ਫੈਸਲੇ ਤਹਿਤ ਕੇਂਦਰੀ ਮੰਤਰੀ ਇਨ੍ਹਾਂ ਸਾਰੇ ਪਵਿੱਤਰ ਅਸਥਾਨਾਂ ‘ਤੇ ਜਾ ਕੇ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਨਗੇ।

    RELATED ARTICLES

    Most Popular

    Recent Comments