ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ (WFI) ਦੀ ਉਸ ਪਟੀਸ਼ਨ ਨੂੰ ਬੇਅਰਥ ਕਰਾਰ ਦਿੱਤਾ ਹੈ, ਜੋ ਦਿੱਲੀ ਹਾਈਕੋਰਟ ਦੇ ਫੈਸਲੇ ਖਿਲਾਫ਼ ਸੀ। ਹਾਈਕੋਰਟ ਨੇ ਪਹਿਲਵਾਨ ਵਿਨੇਸ਼ ਫੋਗਾਟ ਨੂੰ ਚੋਣ ਟਰਾਇਲਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਸੀ। ਅਦਾਲਤ ਨੇ ਕਿਹਾ ਕਿ ਬਾਅਦ ਵਿੱਚ ਹੋਏ ਘਟਨਾਕ੍ਰਮ ਦੇ ਮੱਦੇਨਜ਼ਰ ਹੁਣ ਇਸ ਪਟੀਸ਼ਨ ਦਾ ਕੋਈ ਅੌਚਿੱਤ ਨਹੀਂ ਰਹਿ ਗਿਆ।
ਬ੍ਰੇਕਿੰਗ: ਵਿਨੇਸ਼ ਫੋਗਾਟ ਮਾਮਲੇ ‘ਚ ਕੁਸ਼ਤੀ ਫੈਡਰੇਸ਼ਨ ਨੂੰ ਸੁਪਰੀਮ ਕੋਰਟ ਤੋਂ ਝਟਕਾ, WFI ਦੀ ਪਟੀਸ਼ਨ ਨੂੰ ਦੱਸਿਆ ਬੇਅਰਥ
RELATED ARTICLES


