ਪੰਜਾਬ ਦੇ ਸਕੂਲ ਅਤੇ ਕਾਲਜਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਣਕਾਰੀ ਸਾਂਝੀ ਕੀਤੀ ਹੈ। 9 ਸਤੰਬਰ ਤੋਂ ਪੰਜਾਬ ਦੇ ਸਾਰੇ ਸਕੂਲ ਅਤੇ ਕਾਲਜ ਪਹਿਲਾਂ ਵਾਂਗ ਹੀ ਖੁੱਲਣਗੇ ਹਾਲਾਂਕਿ 8 ਸਤੰਬਰ ਤੋਂ ਸਕੂਲ ਤੇ ਕਾਲਜਾਂ ਦੇ ਵਿੱਚ ਪ੍ਰਿੰਸੀਪਲ ਅਤੇ ਟੀਚਿੰਗ ਸਟਾਫ ਨੂੰ ਮੌਜੂਦ ਰਹਿਣ ਦੀ ਹਿਦਾਇਤ ਦਿੱਤੀ ਗਈ ਹੈ। ਤਾਂ ਜੋ ਸਕੂਲ ਖੁੱਲਣ ਤੋਂ ਪਹਿਲਾਂ ਸਕੂਲ ਦੀ ਬਿਲਡਿੰਗ ਦੀ ਪੂਰੀ ਤਰ੍ਹਾਂ ਨਾਲ ਜਾਂਚ ਹੋ ਸਕੇ ।
ਬ੍ਰੇਕਿੰਗ : 9 ਸਤੰਬਰ ਤੋਂ ਖੁੱਲਣਗੇ ਸਕੂਲ ਅਤੇ ਕਾਲਜ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਾਂਝੀ ਕੀਤੀ ਜਾਣਕਾਰੀ
RELATED ARTICLES