ਪੰਜਾਬ ਦੇ ਵਿੱਚ ਹੜਾਂ ਦੇ ਹਾਲਾਤ ਚਿੰਤਾਜਨਕ ਬਣੇ ਹੋਏ ਹਨ ਇਸਦੇ ਚਲਦੇ ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਵਿੱਚ ਤਿੰਨ ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ । ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸਾਂਝੀ ਕੀਤੀ ਹੈ। ਦੱਸ ਦਈਏ ਕਿ ਪੰਜਾਬ ਦੇ 8 ਤੋਂ ਜਿਆਦਾ ਜ਼ਿਲ੍ਹੇ ਹੜ੍ਹ ਦੀ ਲਪੇਟ ਦੇ ਵਿੱਚ ਹਨ।
ਬ੍ਰੇਕਿੰਗ : ਪੰਜਾਬ ਦੇ ਵਿੱਚ ਹੜ੍ਹ ਦੇ ਹਾਲਾਤਾਂ ਨੂੰ ਦੇਖਦੇ ਹੋਏ ਸਕੂਲਾਂ ਵਿੱਚ 3 ਸਤੰਬਰ ਤੱਕ ਛੁੱਟੀਆਂ
RELATED ARTICLES