ਅੰਮ੍ਰਿਤਸਰ : ਪੰਜਾਬ ਪੁਲਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਵਿੱਤਰ ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਵਿੱਚ ਦੂਜੀ ਗ੍ਰਿਫ਼ਤਾਰੀ ਕੀਤੀ ਹੈ। ਪੁਲਿਸ ਨੇ ਕਮਲਜੀਤ ਸਿੰਘ ਨੂੰ ਅੰਮ੍ਰਿਤਸਰ ਦੇ ਇੱਕ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਚਾਰਟਰਡ ਅਕਾਊਂਟੈਂਟ ਸਤਿੰਦਰ ਸਿੰਘ ਕੋਹਲੀ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਬ੍ਰੇਕਿੰਗ : ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਵਿੱਤਰ ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਵਿੱਚ ਦੂਜੀ ਗ੍ਰਿਫ਼ਤਾਰੀ
RELATED ARTICLES


