ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਸੀ। ਜੋ ਕਿ ਦੁਪਹਿਰ ਲਗਭਗ 2.20 ਵਜੇ ਸਮਾਪਤ ਹੋਇਆ। ਅੱਜ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸੰਬੰਧੀ ਇੱਕ ਮਹੱਤਵਪੂਰਨ ਬਿੱਲ ਸਰਕਾਰ ਵੱਲੋਂ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਡੈਮਾਂ ਦੀ ਸੁਰੱਖਿਆ ਤੋਂ ਸੀਆਈਐਸਐਫ ਨੂੰ ਹਟਾਉਣ ਸੰਬੰਧੀ 5 ਬਿੱਲ ਪੇਸ਼ ਕੀਤੇ ਗਏ। ਇਸ ਦੌਰਾਨ ਸੀਐਮ ਮਾਨ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ੀ ਦੌਰਿਆਂ ‘ਤੇ ਨਿਸ਼ਾਨਾ ਸਾਧਿਆ।
ਬ੍ਰੇਕਿੰਗ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੋਇਆ ਸਮਾਪਤ
RELATED ARTICLES