ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਦੂਜੀ ਬਰਸੀ ਮਨਾਈ ਜਾ ਰਹੀ ਹੈ। ਇਸ ਮੌਕੇ ਪਿੰਡ ਬਾਦਲ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸਿਆਸੀ ਆਗੂਆਂ ਨੇ ਸ਼ਮੂਲੀਅਤ ਕੀਤੀ । ਸੁਖਬੀਰ ਬਾਦਲ, ਮਨਪ੍ਰੀਤ ਬਾਦਲ, ਦਲਜੀਤ ਸਿੰਘ ਚੀਮਾ ਤੇ ਹੋਰ ਆਗੂਆਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਅਰਪਿਤ ਕੀਤੀ ।
ਬ੍ਰੇਕਿੰਗ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਦੂਜੀ ਬਰਸੀ ਮਨਾਈ ਗਈ
RELATED ARTICLES