ਪੰਜਾਬ ਦੇ 24 ਘੰਟੇ ਖੁੱਲ੍ਹੇ ਰਹਿਣ ਵਾਲੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਵਿਰੁੱਧ ਹਮਲੇ ਦੇ ਮਾਮਲਿਆਂ ਨੂੰ ਹੁਣ ਰੋਕਿਆ ਜਾਵੇਗਾ। ਸਰਕਾਰ ਨੇ ਪਾਇਲਟ ਪ੍ਰੋਜੈਕਟ ਵਜੋਂ 23 ਜ਼ਿਲ੍ਹਾ ਹਸਪਤਾਲਾਂ ਵਿੱਚ 200 ਸੁਰੱਖਿਆ ਗਾਰਡ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਇਹ ਤਾਇਨਾਤੀ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੇਸਕੋ) ਦੇ ਅਧੀਨ ਕੀਤੀ ਜਾਵੇਗੀ।
ਬ੍ਰੇਕਿੰਗ : ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਸੁਰੱਖਿਆ ਗਾਰਡ ਹੋਣਗੇ ਤਾਇਨਾਤ
RELATED ARTICLES