More
    HomePunjabi NewsLiberal Breakingਬ੍ਰੇਕਿੰਗ : ਨਹੀਂ ਰਹੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ

    ਬ੍ਰੇਕਿੰਗ : ਨਹੀਂ ਰਹੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ

    ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਦੇ ਮੁਤਾਬਿਕ ਸੁਖਦੇਵ ਸਿੰਘ ਢੀਂਡਸਾ ਸਾਹਿਬ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਉਹਨਾਂ ਨੇ ਚੰਡੀਗੜ੍ਹ ਦੇ 40 ਹਸਪਤਾਲ ਵਿੱਚ ਆਖਰੀ ਸਾਹ ਲਏ ਸੁਖਦੇਵ ਸਿੰਘ ਢੀਂਡਸਾ ਟਕਸਾਲੀ ਆਗੂ ਵਜੋਂ ਜਾਣੇ ਜਾਂਦੇ ਸਨ। ਉਹ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਵੀ ਰਹੇ ਉਨਾਂ ਦੇ ਅਕਾਲ ਚਲਾਣੇ ਤੇ ਵੱਡੀਆਂ ਰਾਜਨੀਤਿਕ ਹਸਤੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।

    RELATED ARTICLES

    Most Popular

    Recent Comments