HomePunjabi NewsLiberal Breakingਬ੍ਰੇਕਿੰਗ: ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ

ਬ੍ਰੇਕਿੰਗ: ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ

ਮਨੀ ਲਾਂਡਰਿੰਗ ਮਾਮਲੇ ਦੇ ਵਿੱਚ ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਨੂੰ ਜਮਾਨਤ ਦੇ ਦਿੱਤੀ ਹੈ । ਦੱਸ ਦਈਏ ਕਿ ਪਿਛਲੇ ਕਾਫੀ ਸਮੇਂ ਤੋਂ ਆਸ਼ੂ ਜੇਲ ਵਿੱਚ ਬੰਦ ਹਨ ਅਤੇ ਹੁਣ ਉਹਨਾਂ ਨੂੰ ਅਦਾਲਤ ਵੱਲੋਂ ਜਮਾਰਤ ਮਿਲੀ ਹੈ ਜਿਸ ਕਰਕੇ ਉਹਨਾਂ ਦੇ ਸਮਰਥਕ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਆਸ਼ੂ ਜਲਦੀ ਜੇਲ ਤੋਂ ਬਾਹਰ ਆ ਸਕਦੇ ਹਨ।

RELATED ARTICLES

Most Popular

Recent Comments