ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ 24 ਜੁਲਾਈ ਤੋਂ 4 ਅਗਸਤ ਤੱਕ ਆਸਟ੍ਰੇਲੀਆ ਦੌਰੇ ‘ਤੇ ਰਹਿਣਗੇ। ਇਸ ਦੌਰਾਨ ਉਹ ਪਰਥ, ਸਿਡਨੀ, ਐਡੀਲੇਡ, ਬ੍ਰਿਸਬੇਨ ਅਤੇ ਮੈਲਬੌਰਨ ਵਰਗੇ ਸ਼ਹਿਰਾਂ ਦਾ ਦੌਰਾ ਕਰਨਗੇ। ਇਹ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਦਿੱਤੀ ਹੈ।
breaking : ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਭਲ੍ਹਕੇ ਜਾਣਗੇ ਆਸਟ੍ਰੇਲੀਆ
RELATED ARTICLES