ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਕੱਲ੍ਹ ਯਾਨੀ ਸੋਮਵਾਰ ਨੂੰ ਪੰਜਾਬ ਪਹੁੰਚ ਰਹੇ ਹਨ ਤਾਂ ਜੋ ਪੰਜਾਬ ਵਿੱਚ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ। ਰਾਹੁਲ ਗਾਂਧੀ ਦਾ ਇਹ ਦੌਰਾ ਰਾਜਨੀਤਿਕ ਦ੍ਰਿਸ਼ਟੀਕੋਣ ਤੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਸਵੇਰੇ 9:30 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਨਗੇ।
ਬ੍ਰੇਕਿੰਗ : ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਭਲ੍ਹਕੇ ਆਉਣਗੇ ਪੰਜਾਬ
RELATED ARTICLES