ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨਾਲ ਸੂਬੇ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਮੁਲਾਕਾਤਾਂ ਸ਼ੁਰੂ ਕਰ ਦਿੱਤੀਆਂ ਹਨ। ਆਗੂ ਪਲੇਠੀ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਧੜਾ ਪਾਇਲਟ ਦੀ ਅਗਵਾਈ ਤੋਂ ਖੁਸ਼ ਨਜ਼ਰ ਆ ਰਿਹਾ ਹੈ। ਭੁਪੇਸ਼ ਬਘੇਲ ਦੀ ਥਾਂ ਪਾਇਲਟ ਨੂੰ ਇੰਚਾਰਜ ਬਣਾਏ ਜਾਣ ਤੋਂ ਬਾਅਦ ਕਾਂਗਰਸ ਅੰਦਰ ਖੁਸ਼ੀ ਦਾ ਮਾਹੌਲ ਦਿਖਾਈ ਦੇ ਰਿਹਾ ਹੈ।
ਬ੍ਰੇਕਿੰਗ : ਸਚਿਨ ਪਾਇਲਟ ਦੇ ਦਰਬਾਰ ’ਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਭਰਨੀ ਸ਼ੁਰੂ ਕੀਤੀ ਹਾਜ਼ਰੀ
RELATED ARTICLES


