ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਸਮਾਰੋਹ ਦੌਰਾਨ ਭਾਜਪਾ ਵਿੱਚ ਸ਼ਾਮਲ ਹੋਏ। ਭਾਜਪਾ ਆਗੂ ਨੇ ਹਰਿਆਣਾ ਦੇ ਆਈਪੀਐਸ ਅਧਿਕਾਰੀ ਪੀ. ਪੂਰਨ ਕੁਮਾਰ ਦੀ ਖੁਦਕੁਸ਼ੀ ਮਾਮਲੇ ‘ਤੇ ਟਿੱਪਣੀ ਕਰਨ ਤੋਂ ਬਚਿਆ। ਚੀਮਾ ਦਾ ਸਵਾਗਤ ਕਰਨ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ।
ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਭਾਜਪਾ ‘ਚ ਸ਼ਾਮਲ
RELATED ARTICLES