ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ। ਕਰਨੈਲ ਸਿੰਘ ਨੇ ਆਪਣਾ ਅਸਤੀਫਾ ਪਾਰਟੀ ਨੂੰ ਸੌਂਪ ਦਿੱਤਾ ਹੈ। ਉਹਨਾਂ ਕਿਹਾ ਹੈ ਕਿ 2 ਦਸੰਬਰ ਦਾ ਹੁਕਮਨਾਮਾ ਹੂਬਹੂ ਲਾਗੂ ਨਾ ਹੋਣ ਕਰਕੇ ਅਤੇ ਜਥੇਦਾਰਾਂ ਨੂੰ ਅਹੁਦੇ ਤੋਂ ਹਟਾਉਣ ਦੇ ਕਰਕੇ ਸਿੱਖ ਸੰਗਤ ਵਿੱਚ ਭਾਰੀ ਰੋਸ ਹੈ ਉਹਨਾਂ ਨੇ ਇਸੇ ਕਰਕੇ ਪਾਰਟੀ ਤੋਂ ਅਸਤੀਫਾ ਦਿੱਤਾ ਹੈ।
ਬ੍ਰੇਕਿੰਗ: ਸੀਨੀਅਰ ਸ਼੍ਰੋਮਣੀ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਛੱਡੀ ਪਾਰਟੀ
RELATED ARTICLES