ਬ੍ਰੇਕਿੰਗ: ਅੰਮ੍ਰਿਤਸਰ ‘ਚ ਅਜਨਾਲਾ ਥਾਣੇ ਦੇ ਨਜ਼ਦੀਕ ਬੰਬ ਵਰਗੀ ਵਸਤੂ ਮਿਲਣ ਨਾਲ ਸਨਸਨੀ ਫੈਲ ਗਈ। ਜਿਸ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਬੰਬ ਸਕੁਐਡ ਵੀ ਮੌਕੇ ‘ਤੇ ਪਹੁੰਚ ਗਿਆ ਹੈ। ਥਾਣੇ ਦੇ ਨਜ਼ਦੀਕ ਕਿਸੇ ਨੂੰ ਵੀ ਜਾਣ ਦੀ ਇਜਾਜ਼ਤ ਨਹੀਂ ਹੈ। ਪੁਲਿਸ ਵਲੋਂ ਜਾਂਚ ਜਾਰੀ ਹੈ। ਪੁਲਿਸ ਵੱਲੋਂ ਪੂਰਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ।
ਬ੍ਰੇਕਿੰਗ: ਅਜਨਾਲਾ ਥਾਣੇ ਦੇ ਨਜ਼ਦੀਕ ਬੰਬ ਵਰਗੀ ਵਸਤੂ ਮਿਲਣ ਨਾਲ ਇਲਾਕੇ ਵਿੱਚ ਫੈਲੀ ਸਨਸਨੀ
RELATED ARTICLES