HomePunjabi NewsLiberal Breakingਬ੍ਰੇਕਿੰਗ : ਮੋਗਾ ਸੈਕਸ ਸਕੈਂਡਲ ਮਾਮਲੇ ਵਿਚ ਹੋਇਆ ਸਜ਼ਾ ਦਾ ਐਲਾਨ

ਬ੍ਰੇਕਿੰਗ : ਮੋਗਾ ਸੈਕਸ ਸਕੈਂਡਲ ਮਾਮਲੇ ਵਿਚ ਹੋਇਆ ਸਜ਼ਾ ਦਾ ਐਲਾਨ

ਪੰਜਾਬ ਦੇ 18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਮਾਮਲੇ ਵਿੱਚ, ਮੋਹਾਲੀ ਦੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 4 ਪੁਲਿਸ ਅਧਿਕਾਰੀਆਂ ਨੂੰ 5-5 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਵਿੱਚ ਤਤਕਾਲੀ ਐਸਐਸਪੀ ਦਵਿੰਦਰ ਸਿੰਘ ਗਰਚਾ, ਸਾਬਕਾ ਐਸਪੀ ਹੈੱਡਕੁਆਰਟਰ ਮੋਗਾ ਪਰਮਦੀਪ ਸਿੰਘ ਸੰਧੂ, ਮੋਗਾ ਸਿਟੀ ਪੁਲਿਸ ਸਟੇਸ਼ਨ ਦੇ ਸਾਬਕਾ ਐਸਐਚਓ ਰਮਨ ਕੁਮਾਰ ਅਤੇ ਮੋਗਾ ਸਿਟੀ ਪੁਲਿਸ ਸਟੇਸ਼ਨ ਇੰਸਪੈਕਟਰ ਅਮਰਜੀਤ ਸਿੰਘ ਸ਼ਾਮਲ ਹਨ।

RELATED ARTICLES

Most Popular

Recent Comments