ਚੰਡੀਗੜ੍ਹ ਵਿੱਚ, ਜ਼ਿਲ੍ਹਾ ਅਦਾਲਤ ਨੇ 15 ਸਾਲ ਪਹਿਲਾਂ ਇੱਕ ਐਮਬੀਏ ਵਿਦਿਆਰਥਣ ਨਾਲ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਸੀਰੀਅਲ ਕਿਲਰ ਮੋਨੂੰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀ ਨੂੰ 1 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਵਿਦਿਆਰਥਣ ਦੇ ਮਾਪਿਆਂ ਨੇ ਕਿਹਾ ਕਿ ਅਜਿਹੇ ਅਪਰਾਧੀ ਨੂੰ ਫਾਂਸੀ ਦਿੱਤੀ ਜਾਣੀ ਚਾਹੀਦੀ ਸੀ।
ਬ੍ਰੇਕਿੰਗ: ਚੰਡੀਗੜ੍ਹ ਵਿੱਚ ਸੀਰੀਅਲ ਕਿਲਰ ਨੂੰ ਕੋਰਟ ਨੇ ਸੁਣਾਈ ਉਮਰ ਕੈਦ ਦੀ ਸਜ਼ਾ
RELATED ARTICLES


