ਹਲਕਾ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਦਰਜਨਾਂ ਕਾਂਗਰਸੀ ਪਰਿਵਾਰ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਹ ਸ਼ਮੂਲੀਅਤ ਸਰਦਾਰ ਹਰਭਾਗ ਸਿੰਘ ਦੇ ਗ੍ਰਹਿ ਵਿਖੇ ਹੋਈ। ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਨ੍ਹਾਂ ਪਰਿਵਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਨੂੰ ਪੂਰਾ ਮਾਣ ਅਤੇ ਸਤਿਕਾਰ ਦਿੱਤਾ।
ਬ੍ਰੇਕਿੰਗ: ਹਲਕਾ ਬਾਬਾ ਬਕਾਲਾ ਸਾਹਿਬ ‘ਚ ਕਾਂਗਰਸ ਨੂੰ ਝਟਕਾ; ਦਰਜਨਾਂ ਪਰਿਵਾਰ ਅਕਾਲੀ ਦਲ ‘ਚ ਸ਼ਾਮਲ, ਮਜੀਠੀਆ ਨੇ ਕੀਤਾ ਸਵਾਗਤ
RELATED ARTICLES


