More
    HomePunjabi NewsLiberal BreakingBREAKING: ਕੜਾਕੇ ਦੀ ਠੰਡ ਨੇ ਤੋੜੇ ਰਿਕਾਰਡ, ਪੰਜਾਬ 'ਚ ਪਾਰਾ ਪਹੁੰਚਿਆ ਜ਼ੀਰੋ...

    BREAKING: ਕੜਾਕੇ ਦੀ ਠੰਡ ਨੇ ਤੋੜੇ ਰਿਕਾਰਡ, ਪੰਜਾਬ ‘ਚ ਪਾਰਾ ਪਹੁੰਚਿਆ ਜ਼ੀਰੋ ਡਿਗਰੀ

    ਚੰਡੀਗੜ੍ਹ: ਪੰਜਾਬ ਵਿੱਚ ਕੜਾਕੇ ਦੀ ਠੰਡ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ ਅਤੇ ਕਈ ਥਾਵਾਂ ‘ਤੇ ਪਾਰਾ ਜ਼ੀਰੋ ਡਿਗਰੀ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਦੌਰਾਨ ਸੂਬੇ ਵਿੱਚ ਮੀੰਹ ਪੈਣ ਦੀ ਸੰਭਾਵਨਾ ਜਤਾਈ ਹੈ। ਸੰਘਣੀ ਧੁੰਦ ਅਤੇ ਸ਼ੀਤ ਲਹਿਰ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

    RELATED ARTICLES

    Most Popular

    Recent Comments