ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਤਿਕਾਰ ਐਕਟ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ। ਐਸਜੀਪੀਸੀ ਦਾ ਕਹਿਣਾ ਹੈ ਕਿ ਸਿੱਖ ਧਰਮ ਦੇ ਅੰਦਰੂਨੀ ਮਾਮਲਿਆਂ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਮੇਟੀ ਨੇ ਸਰਕਾਰ ਵੱਲੋਂ ਕੀਤੇ ਜਾ ਰਹੇ ਨਵੇਂ ਫੈਸਲਿਆਂ ਦਾ ਵਿਰੋਧ ਕਰਦਿਆਂ ਜਥੇਦਾਰ ਸਾਹਿਬ ਨੂੰ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਅਤੇ ਪੰਥਕ ਰਵਾਇਤਾਂ ਦੀ ਰਾਖੀ ਕਰਨ ਦੀ ਬੇਨਤੀ ਕੀਤੀ।
ਬ੍ਰੇਕਿੰਗ: ਸਤਿਕਾਰ ਐਕਟ ਵਿਰੁੱਧ ਐਸਜੀਪੀਸੀ ਦੀ ਸ੍ਰੀ ਅਕਾਲ ਤਖ਼ਤ ਨੂੰ ਅਪੀਲ, ਸਰਕਾਰੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ।
RELATED ARTICLES


