ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਉੱਤਰਾਖੰਡ ਦੇ ਰਿਸ਼ੀਕੇਸ਼ ਵਿੱਚ ਇੱਕ ਸਿੱਖ ਵਪਾਰੀ ਉੱਤੇ ਭੀੜ ਵੱਲੋਂ ਹਮਲਾ ਕਰਨ ਅਤੇ ਉਸ ਦੇ ਸ਼ੋਅਰੂਮ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਕਮੇਟੀ ਨੇ ਉਤਰਾਖੰਡ ਸਰਕਾਰ ਅਤੇ ਪੁਲਿਸ ਤੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਦੇ ਲਈ ਸ਼੍ਰੋਮਣੀ ਕਮੇਟੀ ਨੇ ਉੱਤਰਾਖੰਡ ਸਰਕਾਰ ਅਤੇ ਮੁੱਖ ਮੰਤਰੀ ਨੂੰ ਈਮੇਲ ਵੀ ਭੇਜੀ ਹੈ।
ਬ੍ਰੇਕਿੰਗ: ਐਸਜੀਪੀਸੀ ਨੇ ਸਿੱਖ ਵਪਾਰੀ ਤੇ ਹੋਏ ਹਮਲੇ ਦੀ ਕੀਤੀ ਉਤਰਾਖੰਡ ਸਰਕਾਰ ਕੋਲ ਸ਼ਿਕਾਇਤ
RELATED ARTICLES