ਨਵੀਂ ਦਿੱਲੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਇੱਕ ਵਫ਼ਦ ਨੇ ਦਿੱਲੀ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਆਪ ਆਗੂ ਆਤਿਸ਼ੀ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਵਫ਼ਦ ਨੇ ਦੋਸ਼ ਲਾਇਆ ਕਿ ਆਤਿਸ਼ੀ ਨੇ ਵਿਧਾਨ ਸਭਾ ਵਿੱਚ ਗੁਰੂ ਸਾਹਿਬਾਨ ਬਾਰੇ ਅਪਮਾਨਜਨਕ ਟਿੱਪਣੀਆਂ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਹੇਠਲੇ ਵਫ਼ਦ ਨੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।
ਬ੍ਰੇਕਿੰਗ : ਆਤਿਸ਼ੀ ਵਿਰੁੱਧ FIR ਦੀ ਮੰਗ ਨੂੰ ਲੈ ਕੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਮਿਲਿਆ SGPC ਦਾ ਉੱਚ ਪੱਧਰੀ ਵਫ਼ਦ
RELATED ARTICLES


