ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਵਿੱਚ ਹੋ ਰਹੇ ਧਰਮ ਪਰਿਵਰਤਨ ਦੇ ਮੁੱਦੇ ’ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਐਸਜੀਪੀਸੀ ਦੇ ਬੁਲਾਰੇ ਗੁਰਚਰਨ ਸਿੰਘ ਗਰੇਵਾਲ ਨੇ ਯੋਗੀ ਆਦਿੱਤਿਆਨਾਥ ਦੇ ਬਿਆਨ ਦਾ ਸਮਰਥਨ ਕੀਤਾ। ਵਿਸਾਖੀ ਦੀ ਵਧਾਈ ਦਿੰਦੇ ਹੋਏ ਯੋਗੀ ਆਦਿੱਤਿਆਨਾਥ ਨੇ ਕਿਹਾ ਸੀ ਕਿ ਸ੍ਰੀ ਗੁਰੂ ਨਾਨਕ ਸਾਹਿਬ ਦੇ ਫਲਸਫੇ ‘ਤੇ ਅਧਾਰਤ ਸਿੱਖ ਧਰਮ ਸਾਂਝੇ ਸੰਵਾਦ ਦਾ ਪ੍ਰਤੀਕ ਹੈ।
ਬ੍ਰੇਕਿੰਗ : ਐਸਜੀਪੀਸੀ ਨੇ ਪੰਜਾਬ ਵਿੱਚ ਹੋ ਰਹੇ ਧਰਮ ਪਰਿਵਰਤਨ ਤੇ ਜਤਾਈ ਚਿੰਤਾ
RELATED ARTICLES