HomePunjabi NewsLiberal Breakingਬ੍ਰੇਕਿੰਗ : ਐਸਜੀਪੀਸੀ ਨੇ ਪੰਜਾਬ ਵਿੱਚ ਹੋ ਰਹੇ ਧਰਮ ਪਰਿਵਰਤਨ ਤੇ ਜਤਾਈ...

ਬ੍ਰੇਕਿੰਗ : ਐਸਜੀਪੀਸੀ ਨੇ ਪੰਜਾਬ ਵਿੱਚ ਹੋ ਰਹੇ ਧਰਮ ਪਰਿਵਰਤਨ ਤੇ ਜਤਾਈ ਚਿੰਤਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਵਿੱਚ ਹੋ ਰਹੇ ਧਰਮ ਪਰਿਵਰਤਨ ਦੇ ਮੁੱਦੇ ’ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਐਸਜੀਪੀਸੀ ਦੇ ਬੁਲਾਰੇ ਗੁਰਚਰਨ ਸਿੰਘ ਗਰੇਵਾਲ ਨੇ ਯੋਗੀ ਆਦਿੱਤਿਆਨਾਥ ਦੇ ਬਿਆਨ ਦਾ ਸਮਰਥਨ ਕੀਤਾ। ਵਿਸਾਖੀ ਦੀ ਵਧਾਈ ਦਿੰਦੇ ਹੋਏ ਯੋਗੀ ਆਦਿੱਤਿਆਨਾਥ ਨੇ ਕਿਹਾ ਸੀ ਕਿ ਸ੍ਰੀ ਗੁਰੂ ਨਾਨਕ ਸਾਹਿਬ ਦੇ ਫਲਸਫੇ ‘ਤੇ ਅਧਾਰਤ ਸਿੱਖ ਧਰਮ ਸਾਂਝੇ ਸੰਵਾਦ ਦਾ ਪ੍ਰਤੀਕ ਹੈ।

RELATED ARTICLES

Most Popular

Recent Comments