ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਦੇ ਇੱਕ ਇਸ਼ਤਿਹਾਰ ‘ਤੇ ਵਿਵਾਦ ਖੜ੍ਹਾ ਕਰ ਦਿੱਤਾ ਹੈ। ਹਰਿਆਣਾ ਸਰਕਾਰ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ‘ਤੇ ਜਾਰੀ ਕੀਤੇ ਇੱਕ ਇਸ਼ਤਿਹਾਰ ਵਿੱਚ ‘ਵੀਰ ਬੰਦਾ ਬੈਰਾਗੀ’ ਕਹਿ ਕੇ ਸੰਬੋਧਿਤ ਕੀਤਾ ਸੀ।
ਬ੍ਰੇਕਿੰਗ : ਹਰਿਆਣਾ ਸਰਕਾਰ ਵਲੋਂ ਜਾਰੀ ਇਸ਼ਤਿਹਾਰ ਤੇ ਐਸਜੀਪੀਸੀ ਨੇ ਜਤਾਈ ਨਰਾਜ਼ਗੀ
RELATED ARTICLES