More
    HomePunjabi NewsLiberal Breakingਬ੍ਰੇਕਿੰਗ: 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ SGPC ਦਾ ਅੰਮ੍ਰਿਤਸਰ ਵਿੱਚ ਵਿਸ਼ਾਲ ਰੋਸ...

    ਬ੍ਰੇਕਿੰਗ: ‘ਸਤਲੁਜ’ ਫ਼ਿਲਮ ‘ਤੇ ਪਾਬੰਦੀ ਖ਼ਿਲਾਫ਼ SGPC ਦਾ ਅੰਮ੍ਰਿਤਸਰ ਵਿੱਚ ਵਿਸ਼ਾਲ ਰੋਸ ਮਾਰਚ

    ਅੰਮ੍ਰਿਤਸਰ: ਫ਼ਿਲਮ ‘ਸਤਲੁਜ’ ‘ਤੇ ਲੱਗੀ ਪਾਬੰਦੀ ਦੇ ਵਿਰੋਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਇਸ ਮਾਰਚ ਦੀ ਅਗਵਾਈ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਰੋਸ ਮਾਰਚ ਵਿੱਚ ਸ਼ਾਮਲ ਮੈਂਬਰਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦਿਆਂ ਫ਼ਿਲਮ ‘ਤੇ ਲੱਗੀ ਪਾਬੰਦੀ ਹਟਾਉਣ ਦੀ ਮੰਗ ਕੀਤੀ ਅਤੇ ਡਿਪਟੀ ਕਮਿਸ਼ਨਰ ਰਾਹੀਂ ਸਰਕਾਰ ਨੂੰ ਮੰਗ ਪੱਤਰ ਸੌਂਪਿਆ।

    RELATED ARTICLES

    Most Popular

    Recent Comments