More
    HomePunjabi NewsLiberal Breakingਬ੍ਰੇਕਿੰਗ: ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲਣ 'ਤੇ SGPC ਨੇ ਚੁੱਕੇ ਸਵਾਲ;...

    ਬ੍ਰੇਕਿੰਗ: ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲਣ ‘ਤੇ SGPC ਨੇ ਚੁੱਕੇ ਸਵਾਲ; ਗੁਰਚਰਨ ਗਰੇਵਾਲ ਬੋਲੇ- ਬੰਦੀ ਸਿੰਘਾਂ ਦੇ ਮਾਮਲੇ ‘ਚ ਦੋਹਰਾ ਰਵੱਈਆ

    ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਮਿਲ ਰਹੀ ਪੈਰੋਲ ‘ਤੇ ਸਖ਼ਤ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਰਾਮ ਰਹੀਮ ਨੂੰ 17ਵੀਂ ਵਾਰ ਸੁਨਾਰੀਆ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ, ਜਦਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਦੋਹਰਾ ਰਵੱਈਆ ਅਪਣਾਇਆ ਜਾ ਰਿਹਾ ਹੈ।

    RELATED ARTICLES

    Most Popular

    Recent Comments