More
    HomePunjabi NewsLiberal Breakingਬ੍ਰੇਕਿੰਗ : ਹੋਮਲੈਂਡ ਸੁਰੱਖਿਆ ਵਿਭਾਗ ਦੇ ਪੋਸਟਰ ’ਚ ਸਿੱਖਾਂ ਨੂੰ ਨਿਸ਼ਾਨਾ ਬਣਾਉਣ...

    ਬ੍ਰੇਕਿੰਗ : ਹੋਮਲੈਂਡ ਸੁਰੱਖਿਆ ਵਿਭਾਗ ਦੇ ਪੋਸਟਰ ’ਚ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ SGPC ਨੇ ਇਤਰਾਜ਼ ਜਤਾਇਆ

    ਅੰਮ੍ਰਿਤਸਰ: ਅਮਰੀਕਾ ਦੇ ਹੋਮਲੈਂਡ ਸੁਰੱਖਿਆ ਵਿਭਾਗ ਦੇ ਇੱਕ ਪੋਸਟਰ ਵਿੱਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ’ਤੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਅਮਰੀਕਾ ਦੇ ਦਿੱਲੀ ਸਥਿਤ ਦੂਤਾਵਾਸ ਨੂੰ ਪੱਤਰ ਲਿਖਿਆ ਅਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਮਾਮਲਾ ਕੂਟਨੀਤਕ ਤੌਰ ’ਤੇ ਅਮਰੀਕਾ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ। ਧਾਮੀ ਨੇ ਪੋਸਟਰ ਨੂੰ ਪੱਖਪਾਤੀ ਸੋਚ ਦੱਸਿਆ।

    RELATED ARTICLES

    Most Popular

    Recent Comments