ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰ ਤੋਂ ਆਪਣੇ ਅਹੁਦੇ ਦਾ ਕਾਰਜ ਭਾਰ ਸੰਭਾਲ ਲਿਆ ਹੈ । ਅੱਜ ਉਹਨਾਂ ਨੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ । ਦੱਸ ਦਈਏ ਕਿ ਅਸਤੀਫਾ ਵਾਪਸ ਲੈਣ ਤੋਂ ਬਾਅਦ ਅੱਜ ਹਰਜਿੰਦਰ ਸਿੰਘ ਧਾਮੀ ਪਹਿਲੀ ਵਾਰੀ ਆਪਣੇ ਅਹੁਦੇ ਤੇ ਵਾਪਸ ਆਏ ਹਨ।
ਬ੍ਰੇਕਿੰਗ : ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਭਾਲਿਆ ਅਹੁਦਾ
RELATED ARTICLES