HomePunjabi NewsLiberal Breakingਬ੍ਰੇਕਿੰਗ : ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਭਾਲਿਆ ਅਹੁਦਾ

ਬ੍ਰੇਕਿੰਗ : ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਭਾਲਿਆ ਅਹੁਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰ ਤੋਂ ਆਪਣੇ ਅਹੁਦੇ ਦਾ ਕਾਰਜ ਭਾਰ ਸੰਭਾਲ ਲਿਆ ਹੈ । ਅੱਜ ਉਹਨਾਂ ਨੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ । ਦੱਸ ਦਈਏ ਕਿ ਅਸਤੀਫਾ ਵਾਪਸ ਲੈਣ ਤੋਂ ਬਾਅਦ ਅੱਜ ਹਰਜਿੰਦਰ ਸਿੰਘ ਧਾਮੀ ਪਹਿਲੀ ਵਾਰੀ ਆਪਣੇ ਅਹੁਦੇ ਤੇ ਵਾਪਸ ਆਏ ਹਨ।

RELATED ARTICLES

Most Popular

Recent Comments